Wednesday, February 14, 2018
ਤਾਜ਼ੀਆਂ ਖ਼ਬਰਾਂ

ਨੰਬਰਦਾਰ ਜਸਬੀਰ ਸਿੰਘ ਮਾਹਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਪਿੰਡ ਸੁਲਤਾਨਵਿੰਡ ਦੇ ਅਕਾਲੀ ਆਗੂ ਤੇ ਸਮਾਜ ਸੇਵੀ ਨੰਬਰਦਾਰ PPN1402201812ਜਸਬੀਰ ਸਿੰਘ ਮਾਹਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੇ ਮਾਤਾ ਨਰਿੰਦਰ ਕੌਰ ਪਤਨੀ ਸਵ. ਅਮਰ ਸਿੰਘ ਮਾਹਲ ਦਾ ਦਿਹਾਂਤ ਹੋ ਗਿਆ।ਤਕਰੀਬਨ 90 ਸਾਲਾ ਮਾਤਾ ਨਰਿੰਦਰ ਕੌਰ ਦਾ ਅੰਤਿਮ ਸਸਕਾਰ ਪਿੰਡ ਸੁਲਤਾਨਵਿੰਡਦੇ ਸ਼ਮਸ਼ਾਨ ਘਰ `ਚ ਵਿਖੇ ਕਰ ਦਿੱਤਾ ਗਿਆ।ਇਸ ਸਮੇਂ ਮਾਹਲ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਣ ਲਈ ਪੁੱਜੀਆਂ ਧਾਰਮਿਕ, ਸਮਾਜਿਕ ਤੇ ਰਾਜਸੀ ਸ਼ਖਸ਼ੀਅਤਾਂ ਵਿੱਚ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਨਿਊ ਅੰਮ੍ਰਿਤਸਰ ਰੈਜੀਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ, ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ, ਮਿਲਾਪ ਸਿੰਘ ਸੁਲਤਾਨਵਿੰਡ ਸਾਬਕਾ ਡਾਇਰੈਕਟਰ, ਗੁਰੁਬਿੰਦਰ ਸਿੰਘ ਮਾਹਲ, ਮੁਖਤਿਆਰ ਸਿੰਘ ਖਾਲਸਾ, ਨੰਬਰਦਾਰ ਜੋਗਾ ਸਿੰਘ, ਕੇਵਲ ਸਿੰਘ, ਦਿਲਬਾਗ ਸਿੰਘ, ਮੈਨੇਜਰ ਜੋਬਨਜੀਤ ਸਿੰਘ, ਮਾਸਟਰ ਹਰਚੰਦ ਸਿੰਘ, ਰਾਜਪਾਲ ਸਿੰਘ, ਮਲਕੀਅਤ ਸਿੰਘ ਤਾਜ ਪੈਲਸ ਵਾਲੇ, ਗੁਰਮੀਤ ਸਿੰਘ ਗੀਤਾ, ਠਾਕਰ ਸਿੰਘ, ਬਾਬਾ ਬਲਵਿੰਦਰ ਸਿੰਘ ਚਾਹਲ, ਮਹਾਬੀਰ ਸਿੰਘ ਸੁਲਤਾਨਵਿੰਡ, ਨੰਬਰਦਾਰ ਇੰਦਰਜੀਤ ਸਿੰਘ, ਸੈਕਟਰੀ ਮਗਵਿੰਦਰ ਸਿੰਘ, ਮਨਪ੍ਰੀਤ ਸਿੰਘ ਮਾਹਲ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>