ਪੰਜਾਬ ਕੈਬਨਿਟ ਵੱਲੋਂ ਯੂਨੀਵਰਸਿਟੀਆਂ ਨੂੰ ਨਿਰਮਾਣ ਖੇਤਰ ਦੀ ਸ਼ਰਤ ’ਚ ਮਿਲੀ ਛੋਟ
Punjab Govt relaxed universities : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧ ਚੜ੍ਹ ਕੇ ਪ੍ਰਚਾਰਿਤ ਕਰਨ ਦੇ ਉਦੇਸ਼ ਨਾਲ ਯੂਨ