ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਕੀਤਾ ਸਵੀਕਾਰ, ਹੁਣ ਨਰਿੰਦਰ ਸਿੰਘ ਤੋਮਰ ਨੂੰ ਦਿੱਤਾ ਗਿਆ ਮੰਤਰਾਲੇ ਦਾ ਚਾਰਜ

President accepts Harsimrat Badal’s resignation : ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਸਵੀਕਾਰ ਕਰ ਲਿਆ। ਦਰਅਸਲ,