ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 15 ਹਜ਼ਾਰ ਤੋਂ ਪਾਰ ਪਹੁੰਚੀ
ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਪੀਕ ਦੌਰ ਚੱਲ ਰਿਹਾ ਹੈ। ਸਤੰਬਰ ਮਹੀਨੇ ਦੌਰਾਨ ਜਿੱਥੇ ਪੀੜਤ ਮਾਮਲਿਆਂ ਦੇ ਹਰ ਰੋਜ਼ 300-400 ਤੱਕ ਮਾਮਲ