ਜਲੰਧਰ : DC ਨੇ ਸੇਵਾ ਕੇਂਦਰਾਂ ‘ਚ ਘੱਟ ਪੈਂਡੈਂਸੀ ਦੇ ਮਾਮਲੇ ‘ਚ ਜਲੰਧਰ ਨੂੰ ਮੋਹਰੀ ਜ਼ਿਲ੍ਹਾ ਬਣਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

DC honors officers : ਜਲੰਧਰ : ਜਿਲ੍ਹਾ ਜਲੰਧਰ ਵਿਖੇ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਬਹੁਤ ਵਧੀਆ ਹੈ। ਸਾਰੇ ਮੁਲਾਜ਼ਮ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਇਸੇ ਤਹਿਤ ਡਿਪ