ਸੂਬਾ ਸਰਕਾਰ ਵੱਲੋਂ ਵਜ਼ੀਫੇ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਈ ਗਈ ਅੱਗੇ

The state government : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਚਾਲੂ ਵਿੱਦਿਅਕ ਸੈਸ਼ਨ 2020-21 ਲਈ ਵੱਖ-ਵੱਖ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਦੀ ਤਰੀਕ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਇਸ ਲਈ ਤੁਸੀਂ ਈ-ਪੰਜਾਬ ਪੋਰ