ਭਿਵੰਡੀ ਬਿਲਡਿੰਗ ਹਾਦਸਾ: ਹੁਣ ਤੱਕ 20 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

Bhiwandi building collapse: ਮੁੰਬਈ ਤੋਂ 60 ਕਿਲੋਮੀਟਰ ਦੂਰ ਉੱਤਰ ਵਿੱਚ ਵਸੇ ਪਾਵਰਲੂਮ ਸ਼ਹਿਰ ਭਿਵੰਡੀ ਵਿੱਚ ਸੋਮਵਾਰ ਤੜਕੇ ਤਿੰਨ ਮੰਜ਼ਿਲਾ ਇਮਾਰਤ ਦੇ ਢਹਿ ਜਾਣ ਕਾਰਨ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ਹੈ,