ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਪੈਂਡਿੰਗ, ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਦਾ ਮਾਮਲਾ ਵਿਚਾਰਨ ਲਈ ਅੱਜ ਸ਼੍ਰੋ