‘ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਦੋ ਰੋਜ਼ਾ ਅਥਲੈਟਿਕਸ ਮੀਟ
ਭੀਖੀ, 4 ਮਾਰਚ (ਕਮਲ ਜ਼ਿੰਦਲ) – ਬੀਤੇ ਦਿਨੀਂ ‘ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ‘ਚ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।